ਅਰਜੁਨ ਕਪੂਰ ਤੋਂ ਬਾਅਦ ਉਨ੍ਹਾਂ ਦੀ ਪ੍ਰੇਮਿਕਾ ਨੂੰ ਵੀ ਹੋਇਆ ਕੋਰੋਨਾ

Reported by: PTC Punjabi Desk | Edited by: Shaminder  |  September 07th 2020 09:21 AM |  Updated: September 07th 2020 09:21 AM

ਅਰਜੁਨ ਕਪੂਰ ਤੋਂ ਬਾਅਦ ਉਨ੍ਹਾਂ ਦੀ ਪ੍ਰੇਮਿਕਾ ਨੂੰ ਵੀ ਹੋਇਆ ਕੋਰੋਨਾ

ਅਰਜੁਨ ਕਪੂਰ ਜਿਨ੍ਹਾਂ ਦੀ ਮਲਾਇਕਾ ਅਰੋੜਾ ਦੇ ਨਾਲ ਬਹੁਤ ਵਧੀਆ ਬਾਡਿੰਗ ਹੈ ਅਤੇ ਅਕਸਰ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਅਰਜੁਨ ਕਪੂਰ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਅਰਜੁਨ ਦੀ ਪ੍ਰੇਮਿਕਾ ਤੇ ਅਦਾਕਾਰਾ ਮਲਾਇਕਾ ਅਰੋੜਾ ਦਾ ਵੀ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ।

https://www.instagram.com/p/CEydxJNp3mB/

ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ। ਹਾਲ ਹੀ 'ਚ ਬਾਲੀਵੁੱਡ ਅਭਿਨੇਤਾ ਅਰਜੁਨ ਕਪੂਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ।

https://www.instagram.com/p/CEwm96mBJ2u/

ਹੁਣ ਖਬਰਾਂ ਆ ਰਹੀਆਂ ਹਨ ਕਿ ਅਰਜੁਨ ਦੀ ਪ੍ਰੇਮਿਕਾ ਮਲਾਇਕਾ ਅਰੋੜਾ ਦਾ ਵੀ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਮਲਾਇਕਾ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਤੇ ਉਨ੍ਹਾਂ ਨੇ ਕਿਹਾ, 'ਮੇਰਾ ਟੈਸਟ ਪਾਜ਼ੇਟਿਵ ਆਇਆ ਹੈ। ਮੈਂ ਸੈਲਫ-ਆਈਸੋਲੇਸ਼ਨ 'ਚ ਹਾਂ। ਮੈਂ ਸਵੱਛ ਤੇ ਮਜ਼ਬੂਤ ਬਣ ਕੇ ਰਹਾਂਗੀ।'


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network