ਅਦਾਕਾਰ ਕਮਲ ਹਾਸਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਅਦਾਕਾਰ ਨੇ ਜਾਣਕਾਰੀ ਕੀਤੀ ਸਾਂਝੀ
Shaminder
November 22nd 2021 06:04 PM --
Updated:
November 22nd 2021 06:12 PM
ਅਦਾਕਾਰ ਕਮਲ ਹਾਸਨ (Kamal Haasan ) ਕੋਰੋਨਾ (Corona Virus)ਨਾਲ ਇਨਫੈਕਟਿਡ ਹੋ ਗਏ ਹਨ । ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ । ਜਿਸ ਤੋਂ ਬਾਅਦ ਅਦਾਕਾਰ ਨੇ ਖੁਦ ਨੂੰ ਸਭ ਤੋਂ ਵੱਖ ਕਰ ਲਿਆ ਹੈ । ਦਰਅਸਲ ਕਮਲ ਹਾਸਨ ਨੂੰ ਅਮਰੀਕਾ ਤੋਂ ਪਰਤਣ ਤੋਂ ਬਾਅਦ ਹਲਕੀ ਖੰਘ ਦੀ ਸ਼ਿਕਾਇਤ ਹੋਈ ਸੀ । ਜਿਸ ਤੋਂ ਬਾਅਦ ਅਦਾਕਾਰ ਨੇ ਆਪਣਾ ਚੈਕਅਪ ਕਰਵਾਇਆ ਸੀ । ਜਿਸ ਤੋਂ ਬਾਅਦ ਅਦਾਕਾਰ ਦੀ ਰਿਪੋਰਟ ਪਾਜ਼ੀਟਿਵ ਆਈ ਸੀ ।ਕਮਲ ਹਾਸਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
Had a slight cough after returning from a US trip. #COVID19 infection was confirmed after the test and I got isolated at the hospital: Makkal Needhi Maiam chief and actor Kamal Haasan