ਅਦਾਕਾਰ ਨਸੀਰੂਦੀਨ ਸ਼ਾਹ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਖਬਰਾਂ ਮੁਤਾਬਿਕ ਨਸੀਰ ਸਹਿਬ ਨੂੰ ਨਮੂਨੀਆ ਹੋ ਗਿਆ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਉਹਨਾਂ ਨੂੰ ਕੋਵੀਡ ਜਾਂ ਕੋਈ ਹੋਰ ਬਿਮਾਰੀ ਨਹੀਂ ਹੈ।