ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਈਸਟਰ ਡੇ ਦੀ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ
Shaminder
April 5th 2021 07:43 AM --
Updated:
April 5th 2021 07:44 AM
ਸ਼ਿਲਪਾ ਸ਼ੈੱਟੀ ਆਪਣੇਈਸਟਰ ਡੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਉਨ੍ਹਾਂ ਨੇ ਦੇ ਮੌਕੇ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਵੱਲੋਂ ਸਭ ਨੂੰ ਈਸਟਰ ਡੇ ਮੌਕੇ ‘ਤੇ ਵਧਾਈ’।