‘Khabbi Seat’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਮਿਸਟਰੀ
Lajwinder kaur
November 26th 2020 12:07 PM
ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਜੀ ਹਾਂ ਉਹ ਖੱਬੀ ਸੀਟ(Khabbi Seat) ਟਾਈਟਲ ਹੇਠ ਨਵਾਂ ਰੋਮਾਂਟਿਕ ਤੇ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਉਣ ਵਾਲੇ ਨੇ । ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦੇ ਹੋਏ ਗਾਣੇ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ ।