ਅਦਾਕਾਰਾ ਸ਼ਰਧਾ ਆਰੀਆ ਨੇ ਲਹਿੰਗਾ ਚੋਲੀ ‘ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
Shaminder
March 29th 2022 05:34 PM
ਅਦਾਕਾਰਾ ਸ਼ਰਧਾ ਆਰੀਆ (Shraddha Arya)ਜਿਸ ਨੇ ਕਿ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ (New Pics) ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸ਼ਰਧਾ ਆਰੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਰਧਾ ਆਰੀਆ ਨੇ ਪ੍ਰਿੰਟੇਡ ਲਹਿੰਗਾ ਪਹਿਨ ਰੱਖਿਆ ਹੈ ।