ਭਾਈ ਸੰਤੋਖ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

By  Rupinder Kaler February 10th 2021 05:47 PM

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਸੰਤੋਖ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 12 ਫਰਵਰੀ, ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

ਹੋਰ ਪੜ੍ਹੋ :

ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਸਰਵਣ ਕਰੋ ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਭਾਈ ਸੰਤੋਖ ਸਿੰਘ ਜਲੰਧਰ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਇਹ ਸ਼ਬਦ ਤੁਸੀਂ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ਸਾਧ ਸੰਗਤ ਦੀ ਸੇਵਾ ਲਗਾਤਾਰ ਕਰਦਾ ਆ ਰਿਹਾ ਹੈ ।

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ, ਉੱਥੇ ਹੀ ਸੰਗਤਾਂ ਲਈ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ਅਤੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

Related Post