ਬੇਟੇ ਗੋਲਾ ਨਾਲ ਸਕੂਲੀ ਡਰੈੱਸ 'ਚ ਨਜ਼ਰ ਆਈ ਭਾਰਤੀ ਸਿੰਘ, ਮਾਂ-ਪੁੱਤ ਦਾ ਇਹ ਕਿਊਟ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Lajwinder kaur
August 30th 2022 01:26 PM --
Updated:
August 30th 2022 01:15 PM
See adorable video Of Bharti Singh With Her Son Laksh: ਕਾਮੇਡੀਅਨ ਭਾਰਤੀ ਸਿੰਘ ਹਾਲ ਹੀ 'ਚ ਮਾਂ ਬਣੀ ਹੈ। ਇਨ੍ਹੀਂ ਦਿਨੀਂ ਉਹ ਕੰਮ ਦੇ ਨਾਲ-ਨਾਲ ਆਪਣੇ ਬੇਟੇ ਗੋਲਾ ਨਾਲ ਖੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ। ਭਾਰਤੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਆਪਣੇ ਬੇਟੇ ਗੋਲਾ ਨੂੰ ਪਿਆਰ ਕਰਦੀ ਨਜ਼ਰ ਆ ਰਹੀ ਹੈ।