ਗਾਇਕ ਸੁਖਵਿੰਦਰ ਸੁੱਖੀ ਨੂੰ ਵੱਡਾ ਸਦਮਾ, ਪਰਿਵਾਰ ਦੇ ਇਸ ਮੈਂਬਰ ਦਾ ਦਿਹਾਂਤ
Shaminder
January 27th 2022 11:18 AM
ਗਾਇਕ ਸੁਖਵਿੰਦਰ ਸੁੱਖੀ (Sukhwinder Sukhi) ਨੂੰ ਵੱਡਾ ਸਦਮਾ ਲੱਗਿਆ ਹੈ । ਉਨ੍ਹਾਂ ਦੇ ਪਰਿਵਾਰ ‘ਚ ਕਿਸੇ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸੁਖਵਿੰਦਰ ਸੁੱਖੀ ਨੇ ਲਿਖਿਆ ਕਿ ‘ਬਹੁਤ ਦੁੱਖ ਦੀ ਖ਼ਬਰ ਹੈ ਕਿ ਮੇਰੇ ਬ੍ਰਦਰ-ਇਨ-ਲਾਅ (Brother in Law) ਸਰਦਾਰ ਸੁਖਬੀਰ ਸਿੰਘ ਬਾਜਵਾ ਦੇ ਹੋਣਹਾਰ ਸਪੁਤਰ (Son) ਸਾਡੇ ਸਭ ਦੇ ਹਰਮਨ ਪਿਆਰੇ (Doctor Jaissie Bajwa)ਸਾਨੂੰ ਸਭ ਨੂੰ ਸਦੀਵੀ ਵਿਛੋੜਾ ਦੇ ਗਏ ਹਨ । ਪਰਮਾਤਮਾ ਉਸਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਸਾਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।