ਦ੍ਰਿਸ਼ਟੀ ਗਰੇਵਾਲ ਨੇ ਪਤੀ ਨਾਲ ਸਾਂਝਾ ਕੀਤਾ ਵੀਡੀਓ, ਕਿਹਾ ਥੋੜਾ ਬਹੁਤਾ ਗੁੱਸਾ ਤਾਂ ਚੱਲ ਜੂ, ਨਿੱਤ ਦਾ ਕਲੇਸ਼ ਨਹੀਂ ਚਾਹੀਦਾ
Shaminder
July 17th 2021 01:53 PM
ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਅਭੈ ਅਤਰੀ ਦੇ ਨਾਲ ਹੋਇਆ ਹੈ । ਉਹ ਆਪਣੇ ਪਤੀ ਦੇ ਨਾਲ ਵੀ ਮਸਤੀ ਭਰੇ ਅੰਦਾਜ਼ ‘ਚ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰਾ ਨੇ ਇੱਕ ਹੋਰ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ।