ਦ੍ਰਿਸ਼ਟੀ ਗਰੇਵਾਲ ਨੇ ਦੱਸਿਆ ਸਹੁਰੇ ਘਰ ਦਾ ਹਾਲ, ਕਿਹਾ ਰਾਣੀ ਤੋਂ ਕਿਵੇਂ ਨੌਕਰਾਣੀ ਬਣ ਜਾਂਦੀ ਹੈ ਕੁੜੀ

By  Shaminder July 9th 2021 01:38 PM

ਦ੍ਰਿਸ਼ਟੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿਤਾ ਦੇ ਘਰ ਅਤੇ ਸਹੁਰੇ ਘਰ ਦਾ ਹਾਲ ਬਿਆਨ ਕਰਦੀ ਨਜ਼ਰ ਆ ਰਹੀ ਹੈ । ਵੀਡੀਓ ‘ਚ ਉਹ ਕਹਿੰਦੀ ਸੁਣਾਈ ਦੇ ਰਹੀ ਹੈ ਕਿ ਜਦੋਂ ਕੁੜੀਆਂ ਆਪਣੇ ਪੇਕੇ ਘਰ ਹੁੰਦੀਆਂ ਹਨ ਤਾਂ ਉਹ ਰਾਣੀ ਹੁੰਦੀ ਹਨ ਅਤੇ ਸਹੁਰੇ ਘਰ ਜਾਂਦੀਆਂ ਹਨ ਤਾਂ ਲਕਸ਼ਮੀ ਬਣ ਜਾਂਦੀਆਂ ਹਨ ਅਤੇ ਹੌਲੀ ਹੌਲੀ ਉਹ ਰਾਣੀ ਲਕਸ਼ਮੀ ਬਾਈ ਬਣ ਜਾਂਦੀਆਂ ਹਨ ।

Drishtii

ਹੋਰ ਪੜ੍ਹੋ :  ਸਿਧਾਰਥ ਸ਼ੁਕਲਾ ਨੇ ਸ਼ਹਿਨਾਜ਼ ਗਿੱਲ ਨਾਲ ਬ੍ਰੇਕਅਪ ਦੀਆਂ ਖ਼ਬਰਾਂ ’ਤੇ ਤੋੜੀ ਚੁੱਪੀ, ਕਹੀ ਵੱਡੀ ਗੱਲ 

Drishtii

ਦ੍ਰਿਸ਼ਟੀ ਗਰੇਵਾਲ ਦੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਦ੍ਰਿਸ਼ਟੀ ਗਰੇਵਾਲ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਹੋਇਆ ਹੈ ।

Newly Weds Drishtii Garewal & Abheyy Attri

ਦ੍ਰਿਸ਼ਟੀ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਕਈ ਸੀਰੀਅਲਸ ‘ਚ ਵੀ ਦਿਖਾਈ ਦੇ ਚੁੱਕੀ ਹੈ । ਦ੍ਰਿਸ਼ਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।

 

View this post on Instagram

 

A post shared by ❤️DRISHTII GAREWAL❤️ (@drishtiigarewal9)

Related Post