ਅੱਜ ਹੈ ਕਪਿਲ ਸ਼ਰਮਾ ਦੀ ਬੇਟੀ ਦਾ ਪਹਿਲਾ ਜਨਮ ਦਿਨ, ਸੋਸ਼ਲ ਮੀਡੀਆ ‘ਤੇ ਛਾਈਆਂ ਅਨਾਇਰਾ ਦੀਆਂ ਕਿਊਟ ਤਸਵੀਰਾਂ
Lajwinder kaur
December 10th 2020 10:05 AM
ਸਾਲ 2019 ਕਪਿਲ ਸ਼ਰਮਾ ਤੇ ਗਿੰਨੀ ਚਤਰਥ ਲਈ ਖੁਸ਼ੀਆਂ ਭਰਿਆ ਰਿਹਾ । ਕਿਉਂਕਿ ਪਿਛਲੇ ਸਾਲ 10 ਦਸੰਬਰ ਨੂੰ ਪਰਮਾਤਮਾ ਦੀ ਕਿਰਪਾ ਦੇ ਨਾਲ ਦੋਵੇਂ ਜਣੇ ਇੱਕ ਨੰਨ੍ਹੀ ਬੱਚੀ ਦੇ ਮਾਤਾ-ਪਿਤਾ ਬਣੇ ਸਨ। ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਇੱਕ ਧੀ ਨੂੰ ਜਨਮ ਦਿੱਤਾ ਸੀ।