ਪੀਟੀਸੀ ਪੰਜਾਬੀ 'ਤੇ ਵੇਖੋ ਸ਼ਬਦ 'ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ' ਦਾ ਵਰਲਡ ਪ੍ਰੀਮੀਅਰ
Shaminder
April 6th 2019 10:45 AM --
Updated:
April 6th 2019 11:00 AM
ਭਾਈ ਕਮਲਜੀਤ ਸਿੰਘ ਅਤੇ ਸਾਥੀਆਂ ਵੱਲੋਂ ਸ਼ਬਦ ਗਾਇਨ 'ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ' ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਪੀਟੀਸੀ ਨਿਊਜ਼ 'ਤੇ ਕੀਤਾ ਜਾਵੇਗਾ । ਇਸ ਸ਼ਬਦ ਗਾਇਨ ਨੂੰ ਤੁਸੀਂ ਪੀਟੀਸੀ ਸਿਮਰਨ ਦੇ ਯੂ ਟਿਊਬ ਚੈਨਲ 'ਤੇ ਵੇਖ ਸਕਦੇ ਹੋ ।ਤੁਸੀਂ ਵੀ ਪੀਟੀਸੀ ਪੰਜਾਬੀ ਚੈਨਲ 'ਤੇ ਇਸ ਸ਼ਬਦ ਨੂੰ ਸਰਵਨ ਕਰ ਸਕਦੇ ਹੋ।
https://www.youtube.com/watch?v=Q4bc4MjCMds
ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰੁ ਘਰ ਅਤੇ ਸ਼ਬਦ ਗੁਰਬਾਣੀ ਨਾਲ ਜੋੜਨ ਲਈ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਨੇ । ਗੁਰਬਾਣੀ ਅਤੇ ਗੁਰੁ ਘਰ ਨਾਲ ਸੰਗਤਾਂ ਨੂੰ ਜੋੜਨ ਲਈ ਲਗਾਤਾਰ ਉਪਰਾਲੇ ਪੀਟੀਸੀ ਪੰਜਾਬੀ ਕਰ ਰਿਹਾ । ਇਹੀ ਕਾਰਨ ਹੈ ਕਿ ਪੀਟੀਸੀ ਪੰਜਾਬੀ ਵਿਸ਼ਵ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਨੋਰੰਜਨ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਦੇਣ ਵਾਲਾ ਮਹਿਜ਼ ਇੱਕ ਅਜਿਹਾ ਚੈਨਲ ਹੈ ਜੋ ਸਭ ਦੀ ਪਹਿਲੀ ਪਸੰਦ ਬਣ ਚੁੱਕਿਆ ਹੈ ।