ਪਰਮੀਸ਼ ਵਰਮਾ ਨੂੰ ਵੀ ਯਾਦ ਆਏ ਯਾਰ ਅਣਮੁੱਲੇ, ‘Friendship Day’ ਮੌਕੇ ‘ਤੇ ਦੋਸਤਾਂ ਨੂੰ ਕੁਝ ਇਸ ਤਰ੍ਹਾਂ ਕੀਤਾ ਯਾਦ, ਦੇਖੋ ਇਹ ਖ਼ਾਸ ਵੀਡੀਓ

By  Lajwinder kaur August 1st 2021 02:56 PM

ਅਗਸਤ ਦੇ ਪਹਿਲੇ ਐਤਵਾਰ ਨੂੰ ‘ਫਰੈਂਡਸ਼ਿਪ ਡੇਅ’ ਮਨਾਇਆ ਜਾਂਦਾ ਹੈ । ਜਿਸ ਕਰਕੇ ਅੱਜ ਪੂਰਾ ਦੇਸ਼ ਫਰੈਂਡਸ਼ਿਪ ਡੇਅ ਮਨਾ ਰਿਹਾ ਹੈ । ਪੰਜਾਬੀ ਸਿਤਾਰੇ ਵੀ ਬੜੀ ਗਰਮਜੋਸ਼ੀ ਦੇ ਨਾਲ ਇਸ ਦਿਨ ਨੂੰ ਮਨਾ ਰਹੇ ਨੇ । ਹਰ ਕੋਈ ਆਪਣੇ ਦੋਸਤਾਂ ਨੂੰ ਯਾਦ ਕਰਦੇ ਹੋਏ ਤਸਵੀਰਾਂ ਤੇ ਵੀਡੀਓਜ਼ ਪੋਸਟ ਕਰ ਰਹੇ ਨੇ।

singer parmish verma Image Source: Instagram

ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਪੰਜਾਬ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਆਪਣੀ ਇਹ ਖ਼ਾਸ ਤਸਵੀਰ ਤੇ ਕਿਹਾ- ਮਾਣ ਪੰਜਾਬੀ ਹੋਣ ‘ਤੇ

ਹੋਰ ਪੜ੍ਹੋ : ਐੱਮ.ਐੱਸ. ਧੋਨੀ ਦਾ ਨਵਾਂ ਲੁੱਕ ਆਇਆ ਸਾਹਮਣੇ, ਸੋਸ਼ਲ ਮੀਡੀਆ ‘ਤੇ ਛਾਈਆਂ 'ਕੈਪਟਨ ਕੂਲ' ਦੀਆਂ ਨਵੀਆਂ ਤਸਵੀਰਾਂ

parmish verma shared happy friendship day Image Source: Instagram

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਟਾਰ ਕਲਾਕਾਰ ਪਰਮੀਸ਼ ਵਰਮਾ ਨੇ ਵੀ ਆਪਣੇ ਦੋਸਤਾਂ ਨੂੰ ਯਾਦ ਕਰਦੇ ਹੋਏ ਇੱਕ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਆਪਣੇ ਸਾਰੇ ਖ਼ਾਸ ਦੋਸਤਾਂ ਦੇ ਨਾਲ ਬਿਤਾਏ ਹੋਏ ਖ਼ਾਸ ਪਲਾਂ ਨੂੰ ਪੇਸ਼ ਕੀਤਾ ਹੈ। ਇਸ ਵੀਡੀਓ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕ ਵੀ ਨਜ਼ਰ ਆ ਰਹੇ ਨੇ, ਜਿਨ੍ਹਾਂ ਨਾਲ ਪਰਮੀਸ਼ ਵਰਮਾ ਦੀ ਦੋਸਤੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਸ਼ੈਰੀ ਮਾਨ ਦੇ ਗੀਤ ‘ਯਾਰ ਅਣਮੁੱਲੇ’ ਨਾਲ ਪੋਸਟ ਕੀਤਾ ਹੈ। ਲੱਖਾਂ ਦੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

Parmish-new car Image Source: Instagram

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ।

 

View this post on Instagram

 

A post shared by ??????? ????? (@parmishverma)

Related Post