ਹਰਭਜਨ ਮਾਨ ਪਰਿਵਾਰ ਦੇ ਨਾਲ ਬਿਤਾ ਰਹੇ ਸਮਾਂ, ਪੁੱਤਰ ਅਵਕਾਸ਼ ਮਾਨ ਦੇ ਨਾਲ ਏਅਰਪੋਰਟ ‘ਤੇ ਆਏ ਨਜ਼ਰ

By  Shaminder July 19th 2021 12:14 PM
ਹਰਭਜਨ ਮਾਨ ਪਰਿਵਾਰ ਦੇ ਨਾਲ ਬਿਤਾ ਰਹੇ ਸਮਾਂ, ਪੁੱਤਰ ਅਵਕਾਸ਼ ਮਾਨ ਦੇ ਨਾਲ ਏਅਰਪੋਰਟ ‘ਤੇ ਆਏ ਨਜ਼ਰ

ਗਾਇਕ ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਫੈਮਿਲੀ ਟਾਈਮ।

harbhajan maan and harman maan wedding anniversary lovely post Image Source: instagram

ਹੋਰ ਪੜ੍ਹੋ : ਰਾਹੁਲ ਵੈਦਿਆ ਤੇ ਦਿਸ਼ਾ ਪਰਮਾਰ ਦੀ ਸੁਹਾਗਰਾਤ ਇਹਨਾਂ ਲੋਕਾਂ ਨੇ ਕੀਤੀ ਖ਼ਰਾਬ, ਵੀਡੀਓ ਵਿੱਚ ਕੀਤਾ ਖੁਲਾਸਾ 

Image Source: instagram

ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਜਾ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਪਤਨੀ ਹਰਮਨ ਮਾਨ ਨੂੰ ਵੀ ਟੈਗ ਕੀਤਾ ਹੈ ।

harman mann Image Source: instagram

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਗਾਇਕ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ਅਤੇ ਜਲਦ ਹੀ ਉਹ ਆਪਣੀ ਫ਼ਿਲਮ ਪੀ.ਆਰ. ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

 

View this post on Instagram

 

A post shared by Harbhajan Mann (@harbhajanmannofficial)

Related Post