ਹਨੀ ਸਿੰਘ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਿਰੀ ਮਨਾਈ, ਤਸਵੀਰਾਂ ਕੀਤੀਆਂ ਸਾਂਝੀਆਂ
Shaminder
April 5th 2021 02:09 PM
ਹਨੀ ਸਿੰਘ ਨੇ ਆਪਣੇ ਮਾਤਾ ਪਿਤਾ ਦੀ ਵਿਆਹ ਦੀ 39ਵੀਂ ਵਰੇ੍ਗੰਢ ਮਨਾਈ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਇੱਕ ਥਾਂ ‘ਤੇ ਹਨੀ ਸਿੰਘ ਦੇ ਮਾਪੇ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੇ ਪੂਰੇ ਪਰਿਵਾਰ ਦੇ ਨਾਲ ਡਿਨਰ ਕਰਦੇ ਹੋਏ ਨਜ਼ਰ ਆ ਰਹੇ ਹਨ ।