ਸ਼ਬਦ ਗਾਇਨ'ਜਾਹਰ ਪੀਰ ਜਗਤੁ ਗੁਰ ਬਾਬਾ' ਸ਼ਬਦ ਦਾ ਵਰਲਡ ਪ੍ਰੀਮੀਅਰ
Shaminder
November 21st 2018 01:41 PM --
Updated:
November 24th 2018 07:46 AM
ਪੀਟੀਸੀ ਪੰਜਾਬੀ ਅਤੇ ਪੀਟੀਸੀ ਰਿਕਾਰਡਸ ਪੇਸ਼ ਕਰਦੇ ਨੇ 'ਜਾਹਰ ਪੀਰ ਜਗਤੁ ਗੁਰ ਬਾਬਾ'। ਇਹ ਸ਼ਬਦ ਭਾਈ ਜਗਤਾਰ ਸਿੰਘ ਜੀ ਦੀ ਰਸਭਿੰਨੀ ਅਵਾਜ਼ 'ਚ ਗੁਰਪੁਰਬ ਦੇ ਮੌਕੇ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਵਿਲੱਖਣ ਉਪਰਾਲਾ ਕਰਦੇ ਹੋਏ ਪੀਟੀਸੀ ਪੰਜਾਬੀ 'ਤੇ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ।