ਕੌਰ ਬੀ ਨੇ ਆਪਣੇ ਜਨਮ ਦਿਨ ਤੇ ਆਪਣੇ ਮੰਮੀ ਡੈਡੀ ਲਈ ਸ਼ੇਅਰ ਕੀਤੀ ਖ਼ਾਸ ਪੋਸਟ
Rupinder Kaler
July 5th 2021 03:35 PM
ਆਪਣੇ ਗਾਣਿਆ ਨਾਲ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਕੌਰ ਬੀ ਦਾ ਅੱਜ ਜਨਮ ਦਿਨ ਹੈ ।ਕੌਰ ਬੀ ਦੇ ਜਨਮ ਦਿਨ ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਇਸ ਖ਼ਾਸ ਮੌਕੇ ਤੇ ਕੌਰ ਬੀ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਖ਼ਾਸ ਪੋਸਟ ਸ਼ੇਅਰ ਕੀਤੀ ਹੈ ।