ਹੋਲੀ ਦੇ ਤਿਉਹਾਰ ਦੀਆਂ ਰੌਣਕਾਂ,ਹੋਲੀ ਤੋਂ ਇੱਕ ਦਿਨ ਪਹਿਲਾਂ ਕਿਉਂ ਹੁੰਦਾ ਹੈ ਹੋਲਿਕਾ ਦਹਿਣ,ਜਾਣੋ ਪੂਰੀ ਕਹਾਣੀ
Shaminder
March 20th 2019 05:00 PM --
Updated:
March 20th 2019 05:06 PM
ਹੋਲੀ ਦੇ ਤਿਉਹਾਰ ਨੂੰ ਮਨਾਉਣ ਲਈ ਲੋਕਾਂ 'ਚ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਹੈ ।ਰੰਗਾਂ ਦੇ ਇਸ ਤਿਉਹਾਰ ਨੂੰ ਮਨਾਉਣ ਲਈ ਹਰ ਕੋਈ ਉਤਾਵਲਾ ਨਜ਼ਰ ਆ ਰਿਹਾ ਹੈ । ਅੱਜ ਅਸੀਂ ਤੁਹਾਨੂੰ ਦੱਸਾਂਗੇ ਇਸ ਤਿਉਹਾਰ ਦੇ ਇਤਿਹਾਸਿਕ ਮਹੱਤਵ ਦੇ ਬਾਰੇ ।ਇਸ ਤਿਉਹਾਰ ਵੀ ਆਪਸੀ ਭਾਈਚਾਰੇ ਅਤੇ ਮਿਲਾਪ ਦਾ ਤਿਉਹਾਰ ਹੈ ।