ਮਾਨਸੀ ਸ਼ਰਮਾ ਨੇ ਆਪਣੇ ਪਤੀ ਯੁਵਰਾਜ ਹੰਸ ਤੇ ਬੇਟੇ ਰੇਦਾਨ ਦੇ ਨਾਲ ਬਣਾਇਆ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ
Lajwinder kaur
May 17th 2021 03:24 PM --
Updated:
May 17th 2021 03:27 PM
ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਪਿਛਲੇ ਸਾਲ ਵੀ ਮਾਨਸੀ ਸ਼ਰਮਾ ਨੇ ਲਾਕਡਾਊਨ 'ਚ ਆਪਣੇ ਪਤੀ ਦੇ ਨਾਲ ਕਈ ਹਾਸੇ-ਮਜ਼ਾਕ ਵਾਲਿਆਂ ਵੀਡੀਓਜ਼ ਬਣਾ ਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਸੀ। ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਆਪਣੇ ਪਤੀ ਤੇ ਬੇਟੇ ਦੇ ਨਾਲ ਹਾਸੇ ਵਾਲਾ ਵੀਡੀਓ ਬਣਾਇਆ ਹੈ।