ਮਿਸ ਪੂਜਾ ਬੇਟੇ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

By  Shaminder September 5th 2022 10:20 AM

ਮਿਸ ਪੂਜਾ (Miss Pooja)  ਅਕਸਰ ਆਪਣੇ ਬੇਟੇ (Son) ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਆਪਣੇ ਬੇਟੇ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੇ ਬੇਟੇ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਮਿਸ ਪੂਜਾ ਦੇ ਬੇਟੇ ਦੀ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਵੱਲੋਂ ਵੀ ਇਸ ਵੀਡੀਓ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

Miss Pooja Image Source: Instagram

ਹੋਰ ਪੜ੍ਹੋ : ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦੀ, ਕੀ ਤੁਸੀਂ ਪਛਾਣਿਆ ?

ਦੱਸ ਦਈਏ ਕਿ ਮਿਸ ਪੂਜਾ ਆਪਣੀ ਨਿੱਜੀ ਜ਼ਿੰਦਗੀ ਨੂੰ ਕਦੇ ਵੀ ਸ਼ੇਅਰ ਨਹੀਂ ਸਨ ਕਰਦੇ । ਪਰ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਬੇਟੇ ਦੇ ਜਨਮ ਬਾਰੇ ਖੁਲਾਸਾ ਕੀਤਾ ਸੀ । ਜਿਸ ਤੋਂ ਬਾਅਦ ਉਹ ਲਗਾਤਾਰ ਆਪਣੇ ਬੇਟੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰ ਰਹੀ ਹੈ ।

miss pooja ,, image From instagram

ਹੋਰ ਪੜ੍ਹੋ :ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਨਾਮ ਸਭ ਤੋਂ ਜ਼ਿਆਦਾ ਗੀਤ ਗਾਉਣ ਦਾ ਰਿਕਾਰਡ ਦਰਜ਼ ਹੈ । ਮਿਸ ਪੂਜਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

miss pooja shared her son alaap pic

ਅੱਜ ਕੱਲ੍ਹ ਉਹ ਵਿਦੇਸ਼ ‘ਚ ਹਨ । ਜਲਦ ਹੀ ਮਿਸ ਪੂਜਾ ਬਿਜਨੇਸ ਵੁਮੈਨ ਦੇ ਤੌਰ ‘ਤੇ ਵੀ ਨਜ਼ਰ ਆਉਣਗੇ । ਇਸ ਦਾ ਖੁਲਾਸਾ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਪਾ ਕੇ ਕੀਤਾ ਸੀ ।

 

View this post on Instagram

 

A post shared by Miss Pooja (@misspooja)

Related Post