ਨੀਰੂ ਬਾਜਵਾ ਨੇ ਆਪਣੀ ਵੱਡੀ ਬੇਟੀ ਲਈ ਗਾਇਆ ਪਿਆਰਾ ਜਿਹਾ ਗੀਤ, ਮਾਂ-ਧੀ ਦਾ ਕਿਊਟ ਜਿਹਾ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Lajwinder kaur
November 22nd 2020 10:49 AM
ਪੰਜਾਬੀ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਏਨੀਂ ਦਿਨੀਂ ਉਹ ਲੰਡਨ ‘ਚ ਆਪਣੀ ਆਉਣ ਵਾਲੀ ਨਵੀਂ ਫ਼ਿਲਮਾਂ ਉੱਤੇ ਕੰਮ ਕਰ ਰਹੇ ਨੇ । ਜਿਸ ਕਰਕੇ ਉਹ ਆਪਣੇ ਪਰਿਵਾਰ ਤੋਂ ਦੂਰ ਨੇ । ਆਪਣੇ ਬੱਚੀਆਂ ਨੂੰ ਯਾਦ ਕਰਦੇ ਹੋਏ ਉਹ ਅਕਸਰ ਹੀ ਕੁਝ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ ।