‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’ : ‘Sad Song Of The Year’ ਲਈ ਕਰੋ ਵੋਟ

ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020 ਆਨਲਾਈਨ । ਜੀ ਹਾਂ ਇਸ ਸਾਲ ਇਹ ਅਵਾਰਡ ਪ੍ਰੋਗਰਾਮ ਆਨਲਾਈਨ ਹੋਣ ਜਾ ਰਿਹਾ ਹੈ । ਜਿਸ ‘ਚ ਲੱਗਣਗੀਆਂ ਖੂਬ ਰੌਣਕਾਂ ਤੇ ਨਾਲ ਹੀ ਕੀਤਾ ਜਾਵੇਗਾ ਪੰਜਾਬੀ ਕਲਾਕਾਰਾਂ ਨੂੰ ਸਨਮਾਨਿਤ ।
ਸੋ ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਨੂੰ ਵੋਟ ਕਰ ਸਕਦੇ ਹੋ । ਵੱਖ-ਵੱਖ ਕੈਟਾਗਿਰੀਆਂ ਦੀ ਨੌਮੀਨੇਸ਼ਨ ਖੁੱਲ੍ਹ ਚੁੱਕੀ ਹੈ ।
‘Sad Song Of The Year’ ਕੈਟਾਗਿਰੀ ਦੇ ਲਈ ਹੇਠ ਦਿੱਤੇ ਗੀਤਾਂ ਨੂੰ ਨੋਮੀਨੇਟ ਕੀਤਾ ਗਿਆ ਹੈ ।
Sad Song Of The Year
Adhi Raat
Ranjit Bawa
Hauli Hauli Bhul Javange
Sanam Parowal
Door Tere Ton
Khan Saab
Dukh
Balraj
Gal Wakh Hon Wali
Kamal Khan
I M Better Now
Sidhu Moose Wala
Khanjar 2
Masha Ali
Mera Gussa
Pardeep Sran
Mulaqat
Karamjit Anmol
Tera Eh Pyar
Nachhatar Gill
ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰਨ ਦੇ ਲਈ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।
View this post on Instagram