ਪਰਮੀਸ਼ ਵਰਮਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Lajwinder kaur
December 1st 2020 11:25 AM

ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਇੱਕ ਨਵੀਂ ਤਸਵੀਰ ਗੁਰਦੁਆਰੇ ਸਾਹਿਬ ਤੋਂ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਨੇਹਾ ਕੱਕੜ ਨੇ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਪਤੀ ਰੋਹਨਪ੍ਰੀਤ ਦਾ ਬਰਥਡੇਅ, ਵੀਡੀਓਜ਼ ਹੋਈਆਂ ਵਾਇਰਲ
ਉਨ੍ਹਾਂ ਨੇ ਫੋਟੋ ਨੂੰ ਸ਼ੇਅਰ ਕਰਦੇ ਹੋਏ ਲਿਖਿਆ- ‘ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥‘ । ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ । ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਵਧੀਆ ਗੀਤ ਦੇ ਚੁੱਕੇ ਨੇ । ਹਾਲ ਹੀ ‘ਚ ਉਹ ‘ਛੱਡਗੀ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ। ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।
View this post on Instagram