ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਵਾਇਰਲ

By  Shaminder April 6th 2021 11:53 AM

ਅਫਸਾਨਾ ਖ਼ਾਨ ਅਕਸਰ ਆਪਣੇ ਮੰਗੇਤਰ ਸਾਜ਼ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਮੰਗੇਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਗੁੱਡੀ ਪਟੋਲੇ ਦੀ…ਤੇ ਰੂਹ ਮੇਰੇ ਅੱਲ੍ਹਾ ਸਾਈਂ ਦੀ, ਓਏ ਬਾਕੀ ਸਾਰੀ ਮੈਂ ਢੋਲੇ ਦੀ…ਵਰਲਡ’ ।

Afsana Khan with her fiance Saajz Image From Afsana Khan's Instagram

ਹੋਰ ਪੜ੍ਹੋ : ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਈ ਅਦਾਕਾਰਾ ਨੀਰੂ ਬਾਜਵਾ

Afsana Khan with her fiance Saajz Image From Afsana Khan's Instagram

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਾਜ਼ ਨੂੰ ਵੀ ਟੈਗ ਕੀਤਾ ਹੈ । ਗਾਇਕਾ ਅਫਸਾਨਾ ਖ਼ਾਨ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ।

 afsana with mother Image From Afsana Khan's Instagram

ਇਸ ਤੋਂ ਇਲਾਵਾ ਅਫਸਾਨਾ ਨੇ ਕੁਝ ਵੀਡੀਓ ਵੀ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਸ਼ੇਅਰੋ ਸ਼ਾਇਰੀ ਕਰਦੀ ਹੋਈ ਨਜ਼ਰ ਆ ਰਹੀ ਹੈ।

 

View this post on Instagram

 

A post shared by Afsana Khan ?? (@itsafsanakhan)

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਅਫਸਾਨਾ ਖ਼ਾਨ ਨੇ ਸਾਜ਼ ਦੇ ਨਾਲ ਮੰਗਣੀ ਕਰਵਾਈ ਹੈ । ਮੰਗਣੀ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸ਼ੇਅਰ ਕੀਤੀਆਂ ਸਨ ਅਤੇ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਗਿਆ ਸੀ।

 

View this post on Instagram

 

A post shared by Afsana Khan ?? (@itsafsanakhan)

Related Post