‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’ : ਕੰਵਰ ਗਰੇਵਾਲ ਨੇ ਜਿੱਤਿਆ ‘BEST SUFI SONG’ ਅਵਾਰਡ
Lajwinder kaur
November 1st 2020 08:54 PM
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020 ਦਾ ਆਗਾਜ਼ ਹੋ ਚੁੱਕਿਆ ਹੈ । ਜੀ ਹਾਂ ਇਸ ਵਾਰ ਵੀ ਪੰਜਾਬੀ ਕਲਾਕਾਰਾਂ ਨੂੰ ਆਨਲਾਈਨ ਸਨਮਾਨਿਤ ਕੀਤਾ ਜਾ ਰਿਹਾ ਹੈ । ਵੱਖ-ਵੱਖ ਕੈਟਾਗਿਰੀਆਂ ਚ ਕਲਾਕਾਰਾਂ ਨੂੰ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020 ਦਿੱਤੇ ਜਾ ਰਹੇ ਨੇ ।
ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਝੋਲੀ ਪਿਆ ਹੈ ਬੈਸਟ ਸੂਫ਼ੀ ਸੌਂਗ ਅਵਾਰਡ ।
ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਪਹਿਲਾਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਆਨਲਾਈਨ ਕਰਵਾਏ ਗਏ ਸੀ । ਜਿਸ ਤੋਂ ਬਾਅਦ ਪੀਟੀਸੀ ਪੰਜਾਬੀ ਮਿਊਜ਼ਿਕ ਅਵਰਾਡਜ਼ 2020 ਵੀ ਆਨਲਾਈਨ ਹੈ । ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।