ਸਿਆਸੀ ਦਾਅ ਪੇਚਾਂ 'ਤੇ ਅਧਾਰਿਤ ਵੈਬ ਸੀਰੀਜ਼ 'ਚੌਸਰ-ਦਿ ਪਾਵਰ ਗੇਮਜ਼ ਦਾ ਨਵਾਂ ਪ੍ਰੋਮੋ ਹੋਇਆ ਰਿਲੀਜ਼, ਵੇਖਣ ਲਈ ਡਾਊਨਲੋਡ ਕਰੋ ਪੀਟੀਸੀ ਪਲੇਅ ਐਪ

ਪੀਟੀਸੀ ਪਲੇਅ ਐਪ ਉੱਤੇ ਜਲਦ ਹੀ ਇੱਕ ਨਵੀਂ ਵੈਬ ਸੀਰੀਜ਼ ਸ਼ੁਰੂ ਹੋਣ ਜਾ ਰਹੀ ਹੈ। ਇਸ ਪੰਜਾਬੀ ਵੈਬ ਸੀਰੀਜ਼ ਦਾ ਦਾ ਨਾਂਅ ਹੈ (Chausar) "ਚੌਸਰ" ਦਿ ਪਾਵਰ ਗੇਮਜ਼ । ਇਹ ਸੀਰੀਜ਼ ਸਿਆਸਤ ਅਤੇ ਸਿਆਸੀ ਦਾਅ ਪੇਚਾਂ ਉੱਤੇ ਅਧਾਰਿਤ ਹੈ। ਰਾਜਨੀਤੀ 'ਤੇ ਅਧਾਰਿਤ ਵੈਬ ਸੀਰੀਜ਼ 'ਚੌਸਰ' ਦਾ ਨਵਾਂ ਪ੍ਰੋਮੋ ਰਿਲੀਜ਼ ਹੋ ਚੁੱਕਾ ਹੈ। ਇਸ ਵੈਬ ਸੀਰੀਜ਼ ਨੂੰ ਤੁਸੀਂ ਪੀਟੀਸੀ ਪਲੇਅ ਐਪ ਉੱਤੇ ਵੇਖ ਸਕਦੇ ਹੋ।
ਸਿਆਸੀ ਵੈੱਬ ਸੀਰੀਜ਼ 'ਚੌਸਰ' ਦਾ ਨਵਾਂ ਪ੍ਰੋਮੋ ਹਾਲ ਹੀ 'ਚ ਰਿਲੀਜ਼ ਹੋਇਆ ਹੈ। ਵੀਡੀਓ ਪੰਜਾਬ ਦੇ ਇੱਕ ਪਿੰਡ ਦੀਆਂ ਉਦਾਸ ਗਲੀਆਂ ਵਿੱਚ ਸ਼ੁਰੂ ਹੁੰਦੀ ਹੈ। ਇਸ ਤੋਂ ਇਲਾਵਾ, ਵੀਡੀਓ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਸ਼ਕਤੀਸ਼ਾਲੀ ਸਿਆਸਤਦਾਨ ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ਾਂ ਨੂੰ ਲੁੱਕਾਉਣ ਦੇ ਲਈ ਲਈ ਆਪਣੇ ਅਹੁਦੇ ਅਤੇ ਸ਼ਕਤੀ ਦਾ ਗ਼ਲਤ ਇਸਤੇਮਾਲ ਕਰਦੇ ਹਨ।
ਇਹ ਵੈਬ ਸੀਰੀਜ਼ ਰਾਜਨੀਤੀ ਦੇ ਹਨੇਰੇ ਪੱਖ ਨੂੰ ਦਰਸਾਉਂਦੀ ਹੈ। ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ ਤੇ ਸਿਧਾਂਤਾਂ ਦਾ ਮੇਲ ਹੈ। ਇਸ ਦਿਲਚਸਪ ਸੀਰੀਜ਼ ਦੀ ਪਹਿਲੀ ਝਲਕ ਤੁਸੀਂ ਇਸ ਯੂਟਿਊੂਬ ਵੀਡੀਓ ਵਿੱਚ ਵੇਖ ਸਕਦੇ ਹੋ।
ਚੌਸਰ- ਦਿ ਪਾਵਰ ਗੇਮਜ਼ ਵਿੱਚ ਪੰਜਾਬੀ ਸਿਨੇਮਾ ਦੇ ਕੁਝ ਸਭ ਤੋਂ ਪ੍ਰਤਿਭਾਸ਼ਾਲੀ ਕਲਾਕਾਰ ਵੀ ਨਜ਼ਰ ਆਉਣਗੇ। ਇਸ ਸ਼ੋਅ ਦਾ ਕਹਾਣੀ ਰਾਜਨੀਤੀ ਦੇ ਦਾਅ ਪੇਚਾਂ ਉੱਤੇ ਅਧਾਰਿਤ ਹੈ।ਇਸ ਵਿੱਚ ਤੁਹਾਨੂੰ ਰਾਜਨੀਤੀ ਨਾਲ ਸਬੰਧਤ ਹਾਈਵੋਲਟੇਜ਼ ਡਰਾਮਾ ਵੀ ਵੇਖਣ ਨੂੰ ਮਿਲੇਗਾ।
Image Source: PTC
ਇਹ ਨਵੀਂ ਪੰਜਾਬੀ ਵੈਬ ਸੀਰੀਜ਼ ਵਿੱਚ ਰਾਜਨੀਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀ ਹੈ। ਪੀਟੀਸੀ ਪਲੇਅ ਐਪ ਉੱਤੇ ਤੁਸੀਂ ਇਸ ਲੜ੍ਹੀਵਾਰ ਵੈਬ ਸੀਰੀਜ਼ ਦੇ ਨਵੇਂ ਐਪੀਸੋਡ ਵੇਖਣ ਸਕੋਗੇ।ਸੋ ਦੇਖਣਾ ਨਾਂ ਭੁੱਲਣਾ ਪੀਟੀਸੀ ਪਲੇਅ ਐਪ ਉੱਤੇ ਜਲਦ ਹੀ ਆ ਰਿਹਾ ਹੈ ਨਵੀਂ ਪੰਜਾਬੀ ਵੈਬ ਸੀਰੀਜ਼ "ਚੌਸਰ" ਦਿ ਪਾਵਰ ਗੇਮਜ਼।
ਰਾਜਨੀਤੀ ਨਾਲ ਸਬੰਧਿਤ ਹਾਈਵੋਲਟੇਜ਼ ਡਰਾਮਾ ਦੇਖਣ ਲਈ ਅੱਜ ਹੀ ਡਾਊਨਲੋਡ ਕਰੋ ਪੀਟੀਸੀ ਪਲੇਅ ਐਪ। ਸੋ ਇਸ ਹੇਠ ਦਿੱਤੇ ਹੋਏ ਲਿੰਕ ‘ਤੇ ਜਾ ਕੇ ਪੀਟੀਸੀ ਪਲੇਅ ਐਪ ਨੂੰ ਡਾਊਨਲੋਡ ਕਰ ਸਕਦੇ ਹੋ।
Download PTC Play
Android: http://bit.ly/2XrMsDU
READ IN ENGLISH: 'Chausar – The Power Games,' a political drama series to exclusively release on PTC PLAY app shortly; new promo released