ਹਰਭਜਨ ਸਿੰਘ ਨੇ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

ਹਰਭਜਨ ਸਿੰਘ ਨੇ ਬੀਤੇ ਦਿਨ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਹਰਭਜਨ ਸਿੰਘ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ।

By  Shaminder August 21st 2024 04:29 PM

ਹਰਭਜਨ ਸਿੰਘ (Harbhajan Singh) ਨੇ ਬੀਤੇ ਦਿਨ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ  ਹਰਭਜਨ ਸਿੰਘ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ।

  ਹੋਰ ਪੜ੍ਹੋ : ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਮਲਕੀਤ ਰੌਣੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ 13 ਸਤੰਬਰ ਨੂੰ ਹੋਵੇਗੀ ਰਿਲੀਜ਼

ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ 

ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦਾ ਇੱਕ ਬੇਟਾ ਅਤੇ ਇੱਕ ਬੇਟੀ ਹੈ। ਕੁਝ ਸਾਲ ਪਹਿਲਾਂ ਹਰਭਜਨ ਸਿੰਘ ਨੇ ਗੀਤਾ ਬਸਰਾ ਦੇ ਨਾਲ ਵਿਆਹ ਕਰਵਾਇਆ ਸੀ । ਗੀਤਾ ਬਸਰਾ ਇੱਕ ਅਦਾਕਾਰਾ ਹੈ, ਪਰ ਹਰਭਜਨ ਸਿੰਘ ਦੇ ਨਾਲ ਵਿਆਹ ਤੋਂ ਬਾਅਦ ਉਸ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ।

View this post on Instagram

A post shared by Harbhajan Turbanator Singh (@harbhajan3)

ਪਰਿਵਾਰਕ ਜ਼ਿੰਮੇਵਾਰੀਆਂ ਦੇ ਕਾਰਨ ਗੀਤਾ ਬਸਰਾ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ । ਪਰ ਸੋਸ਼ਲ ਮੀਡੀਆ ‘ਤੇ ਗੀਤਾ ਬਸਰਾ ਐਕਟਿਵ ਰਹਿੰਦੀ ਹੈ ਅਤੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਦਿਨੀਂ ਵੀ ਗੀਤਾ ਬਸਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਕਿਸੇ ਟੂਰਿਸਟ ਪਲੇਸ ‘ਚ ਕੰਮ ਕਰਦੇ ਹੋਏ ਨਜ਼ਰ ਆਏ ਸਨ।



Related Post