ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਅਨੰਦਪੁਰ ਸਾਹਿਬ ‘ਚ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਪੁੱਜੇ, ਵੀਡੀਓ ਕੀਤਾ ਸਾਂਝਾ

ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ ।

By  Shaminder June 26th 2024 03:21 PM

ਜਸਬੀਰ ਜੱਸੀ (Jasbir Jassi)  ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਦੇ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਮੌਜੂਦ ਇਤਿਹਾਸਕ ਅਸਥਾਨਾਂ ਦੇ ਵੀ ਦਰਸ਼ਨ ਕੀਤੇ । ਸੋਸ਼ਲ ਮੀਡੀਆ ‘ਤੇ ਜਸਬੀਰ ਜੱਸੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈੰਨਸ ਦੇ ਵੱਲੋਂ ਵੀ ਰਿਐਕਸ਼ਨ ਵੀ ਦਿੱਤੇ ਜਾ ਰਹੇ ਹਨ । 

ਹੋਰ ਪੜ੍ਹੋ  :  ਐਮੀ ਵਿਰਕ ‘ਤੇ ਵਿੱਕੀ ਕੌਸ਼ਲ ਸਟਾਰਰ ਫ਼ਿਲਮ ‘ਬੈਡ ਨਿਊਜ਼’ ਦਾ ਟ੍ਰੇਲਰ ਜਲਦ ਹੋਵੇਗਾ ਨਿਊਜ਼, ਜਾਣੋ ਕਦੋਂ ਰਿਲੀਜ਼ ਹੋਵੇਗੀ ਫ਼ਿਲਮ

ਜਸਬੀਰ ਜੱਸੀ ਦਾ ਵਰਕ ਫ੍ਰੰਟ 

 ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ੳੇੁਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਕੁ  ਗੀਤਾਂ ਦਾ ਜ਼ਿਕਰ ਕਰਾਂਗੇ ।


ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਇੱਕ ਤਾਰਾ ਵੱਜਦਾ ਵੇ ਰਾਂਝਣਾ ਨੂਰ ਮਹਿਲ ਦੀ ਮੋਰੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਗੀਤਾਂ ਤੋਂ ਇਲਾਵਾ ਜਸਬੀਰ ਜੱਸੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । 

View this post on Instagram

A post shared by Jassi (@jassijasbir)





Related Post