ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਇੱਕ ਤਸਵੀਰ ਸਾਂਝੀ ਆਪਣੀ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਇਸ ਤਸਵੀਰ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ ।

By  Shaminder August 16th 2023 04:01 PM

ਕੌਰ ਬੀ (Kaur B) ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ । ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਹਾਲ ਹੀ ‘ਚ ਕੌਰ ਬੀ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਕੌਰ ਬੀ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ ।


ਹੋਰ ਪੜ੍ਹੋ :  ਹਿਨਾ ਖ਼ਾਨ ਨੂੰ ਲੱਗੀ ਸੱਟ, ਧੀ ਨੂੰ ਵੇਖ ਮਾਂ ਹੋਈ ਇਮੋਸ਼ਨਲ, ਵੇਖੋ ਵੀਡੀਓ

ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਇੱਕ ਤਸਵੀਰ ਸਾਂਝੀ ਆਪਣੀ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਇਸ ਤਸਵੀਰ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਨੇ ਲਿਖਿਆ ਹੈ ‘ਪਿਆਰ ਦੀ ਅਦਾ ਦੱਸਦੀ ਹੈ, ਰਿਸ਼ਤੇ ‘ਚ ਗਹਿਰਾਈ ਕਿੰਨੀ ਕੁ ਹੈ’।


View this post on Instagram

A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)


ਸੋਸ਼ਲ ਮੀਡੀਆ ‘ਤੇ ਕੌਰ ਬੀ ਦੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

 

ਕੌਰ ਬੀ ਨੇ ਦਿੱਤੇ ਕਈ ਹਿੱਟ ਗੀਤ 

ਕੌਰ ਬੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੀਜ਼ਾ ਹੱਟ, ਫੁਲਕਾਰੀ, ਮਿੱਤਰਾਂ ਦੇ ਬੂਟ ਗੀਤ ਸਣੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ । ਉਨ੍ਹਾਂ ਨੂੰ ਗਾਇਕਾਂ ਚੋਂ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਨੂੰ ਸੁਣਨਾ ਬਹੁਤ ਜ਼ਿਆਦਾ ਪਸੰਦ ਹੈ । 





Related Post