ਵਿਆਹ ਦੇ ਬੰਧਨ 'ਚ ਬੱਝੇ ਸੁਖਨ ਵਰਮਾ, ਪਰਮੀਸ਼ ਵਰਮਾ ਨੇ ਨਵ ਵਿਆਹੀ ਜੋੜੀ 'ਤੇ ਲੁਟਾਇਆ ਪਿਆਰ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma ) ਅਕਸਰ ਕਿਸੇ ਨਾਂ ਕਿਸੇ ਕਰਾਨਾਂ ਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਪਰਮੀਸ਼ ਵਰਮਾ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋ ਗਿਆਹੈ। ਹਾਲ ਹੀ 'ਚ ਸੁਖਨ ਵਰਮਾ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਤੇ ਫੈਨਜ਼ ਇਸ ਨਵ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।
Sukhan Verma Wedding pics: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma ) ਅਕਸਰ ਕਿਸੇ ਨਾਂ ਕਿਸੇ ਕਰਾਨਾਂ ਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਪਰਮੀਸ਼ ਵਰਮਾ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋ ਗਿਆਹੈ। ਹਾਲ ਹੀ 'ਚ ਸੁਖਨ ਵਰਮਾ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਤੇ ਫੈਨਜ਼ ਇਸ ਨਵ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ।
ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਪੋਸਟ ਕੀਤਾ ਸੀ, ਇਸ ਵੀਡੀਓ ਦੇ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਦਰਅਸਲ ਇਹ ਵੀਡੀਓ ਸੁਖਨ ਵਰਮਾ ਦੀ ਵਿਆਹ ਦੇ ਸਮੇਂ ਦੀਆਂ ਹਨ, ਇਸ 'ਚ ਪਰਮੀਸ਼ ਵਰਮਾਂ ਸਣੇ ਪਰਿਵਾਰ ਦੇ ਹੋਰ ਮੈਂਬਰ ਨਜ਼ਰ ਆ ਰਹੇ ਹਨ।
ਇਸ ਵੀਡੀਓ 'ਚ ਤੁਸੀਂ ਸੁਖਨ ਵਰਮਾ ਨੂੰ ਲਾੜੇ ਰੂਪ 'ਚ ਵੇਖ ਸਕਦੇ ਹੋ। ਇਸ ਦੇ ਨਾਲ ਹੀ ਜੈਮਾਲਾ ਦੇ ਸਮੇਂ ਤੇ ਕਪਲ ਦੀ ਖਾਸ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਸੁਖਨ ਵਰਮਾ ਦੀ ਪਤਨੀ ਦਾ ਨਾਮ ਤਰਨ ਹੈ, ਇਨ੍ਹਾਂ ਤਸਵੀਰਾਂ ਦੇ ਵਿੱਚ ਇਹ ਜੋੜਾ ਕਾਫੀ ਖੁਸ਼ ਨਜ਼ਰ ਆ ਰਿਹਾ ਹੈ ਤੇ ਪਰਿਵਾਰ ਨਾਲ ਆਪਣੀ ਜ਼ਿੰਦਗੀ ਦੇ ਇਨ੍ਹਾਂ ਖਾਸ ਪਲਾਂ ਆਦੱਸ ਦੇਈਏ ਕਿ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਕੇ ਚਰਚਾ ਦੇ ਵਿੱਚ ਹਨ। ਸੁਖਨ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਇਸ ਨਵ ਵਿਆਹੀ ਜੋੜੀ ਦੀਆਂ ਤਸਵੀਰਾਂ ਨੰਦ ਮਾਣ ਰਿਹਾ ਹੈ।
ਹੋਰ ਪੜ੍ਹੋ: Gugu Gill: ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਸੁਣਾਏ ਨੂੰ ਆਪਣੇ ਮਸ਼ਹੂਰ ਡਾਇਲਾਗ, ਵੇਖੋ ਵੀਡੀਓ
ਫੈਨਜ਼ ਇਸ ਜੋੜੀ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਪਰਮੀਸ਼ ਵਰਮਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ। ਦੱਸ ਦਈਏ ਕਿ ਸੁਖਨ ਵਰਮਾ ਦੇ ਵਿਆਹ ਦੀ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।