ਕੁੱਲ੍ਹੜ ਪੀਜ਼ਾ ਕਪਲ ਕੋਲ ਪਹੁੰਚੇ ਗਾਇਕ ਜੈਲੀ ਤੇ ਗਾਇਆ ਆਪਣਾ ਹਿੱਟ ਗੀਤ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਜੈਲੀ ਅਕਸਰ ਆਪਣੇ ਗੀਤਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਂਦੇ ਹਨ। ਹਾਲ ਵਿੱਚ ਗਾਇਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕੁੱਲ੍ਹੜ ਪੀਜ਼ਾ ਕਪਲ ਦੇ ਨਾਲ ਨਜ਼ਰ ਆ ਰਹੇ ਹਨ।

By  Pushp Raj May 5th 2024 09:00 AM

Singer Jelly reached  Kullhad Pizza  : ਮਸ਼ਹੂਰ ਪੰਜਾਬੀ ਗਾਇਕ ਜੈਲੀ ਅਕਸਰ ਆਪਣੇ ਗੀਤਾਂ ਰਾਹੀਂ ਫੈਨਜ਼ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਂਦੇ ਹਨ। ਹਾਲ ਵਿੱਚ ਗਾਇਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕੁੱਲ੍ਹੜ ਪੀਜ਼ਾ ਕਪਲ ਦੇ ਨਾਲ ਨਜ਼ਰ ਆ ਰਹੇ ਹਨ। 

View this post on Instagram

A post shared by Fresh Bites™️ ( Kulhad Pizza ) (@freshbitesss)


ਦੱਸ ਦਈਏ ਕਿ ਗਾਇਕ ਜੈਲੀ ਦਾ ਲੰਬੇ ਸਮੇਂ ਬਾਅਦ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ਵਿੱਚ ਉਹ ਮਸ਼ਹੂਰ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਦੇ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਵਿੱਚ ਉਹ ਗਾਇਕ ਜੈਲੀ ਕੁੱਲ੍ਹੜ ਪੀਜ਼ਾ ਕਪਲ ਕੋਲ ਪਹੁੰਚ ਉਨ੍ਹਾਂ ਦੇ ਖਾਸ ਪੀਜ਼ਾ ਦਾ ਸਵਾਦ ਲੈਂਦੇ ਨਜ਼ਰ ਆਏ। 

ਇਸ ਦੇ ਨਾਲ ਹੀ ਉਹ ਆਪਣਾ ਮਸ਼ਹੂਰ ਗੀਤ ਗਾਉਂਦੇ ਹੋਏ ਅਤੇ ਡਾਂਸ ਕਰਦੇ ਹੋਏ ਨਜ਼ਰ ਆਏ। ਜੈਲੀ ਇਸ ਵੀਡੀਓ 'ਚ ਕਾਫੀ ਖੁਸ਼ ਨਜ਼ਰ ਆਏ ਸਨ । ਦੱਸ ਦਈਏ ਕਿ ਗਾਇਕ ਜੈਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਯ। ਹਾਲਾਂਕਿ  ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਨਹੀਂ ਸਨ । ਉਨ੍ਹਾਂ ਦੀ ਇਹ  ਵੀਡੀਓ ਸਾਹਮਣੇ ਆਉੇਣ 'ਤੇ ਫੈਨਜ਼ ਕਾਫੀ ਖੁਸ਼ ਹਨ। 

View this post on Instagram

A post shared by Sehaj Arora (Kulhad Pizza) (@sehaj_arora_)


ਹੋਰ ਪੜ੍ਹੋ : ਫਿਲਮ ਉੱਚਾ ਦਰ ਬਾਬੇ ਨਾਨਕ ਦਾ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ 


 ਇਸ ਵੀਡੀਓ ਨੇ ਜੈਲੀ ਦੇ ਪ੍ਰਸ਼ੰਸਕਾਂ ਦੇ ਚਿਹਰਿਆਂ 'ਤੇ ਖੁਸ਼ੀ ਲਿਆ ਦਿੱਤੀ ਹੈ ਅਤੇ ਇਹ ਵੀ ਆਸ ਜੈਲੀ ਦੇ ਪ੍ਰਸ਼ੰਸਕਾਂ ਨੂੰ ਹੋ ਗਈ ਹੈ ਕਿ ਸ਼ਾਇਦ ਜੈਲੀ ਦਾ ਕੋਈ ਨਵਾਂ ਗੀਤ ਉਨ੍ਹਾਂ ਨੂੰ ਸੁਣਨ ਨੂੰ ਮਿਲੇ ।


Related Post