ਸੁਦੇਸ਼ ਕੁਮਾਰੀ ਨੇ ਗਾਇਆ ਕਰਨ ਔਜਲਾ ਦਾ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’, ਫੈਨਸ ਨੂੰ ਪਸੰਦ ਆ ਰਿਹਾ ਗਾਇਕਾ ਦਾ ਅੰਦਾਜ਼

ਹੁਣ ਸੁਦੇਸ਼ ਕੁਮਾਰੀ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਕਰਣ ਔਜਲੇ ਦੇ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਗਾਇਕਾ ਨੇ ਆਪਣੇ ਹੀ ਅੰਦਾਜ਼ ‘ਚ ਇਸ ਗੀਤ ਨੂੰ ਗਾਇਆ ਹੈ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ।

By  Shaminder October 30th 2023 11:57 AM

ਗਾਇਕਾ ਸੁਦੇਸ਼ ਕੁਮਾਰੀ (Sudesh Kumari) ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੀ ਧੀ ਵੀ ਵਧੀਆ ਗਾਇਕੀ ਦੀ ਮਾਲਕ ਹੈ । ਜਿਸ ਦੇ ਨਾਲ ਗਾਇਕਾ ਅਕਸਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ ।

ਹੋਰ ਪੜ੍ਹੋ : ਆਰ ਨੇਤ ਨੇ ਆਪਣੇ ਮਾਪਿਆਂ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਪਿਤਾ ਦੇ ਸਿਰ ਦਸਤਾਰ ਸਜਾਉਂਦੇ ਆਏ ਨਜ਼ਰ

ਹੁਣ ਸੁਦੇਸ਼ ਕੁਮਾਰੀ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਕਰਣ ਔਜਲੇ ਦੇ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਗਾਇਕਾ ਨੇ ਆਪਣੇ ਹੀ ਅੰਦਾਜ਼ ‘ਚ ਇਸ ਗੀਤ ਨੂੰ ਗਾਇਆ ਹੈ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ ।

ਸੁਦੇਸ਼ ਕੁਮਾਰੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ 

ਸੁਦੇਸ਼ ਕੁਮਾਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।  ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਗੀਤ ‘ਕਿਤਾਬ’, ‘ਕਮਾਈਆਂ’, ‘ਸਫਾਰੀ’ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।

View this post on Instagram

A post shared by Sudesh Kumari (@sudeshkumari_official)




Related Post