ਗੁਰੂ ਹਰਿ ਰਾਏ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੁਖਸ਼ਿੰਦਰ ਸ਼ਿੰਦਾ ਨੇ ਦਿੱਤੀ ਵਧਾਈ

ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ । ਇਸ ਮੌਕੇ ‘ਤੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਪੋਸਟ ਸਾਂਝੀ ਕਰਕੇ ਸਭ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਨੇ ਗੁਰੂ ਹਰਿ ਰਾਏ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਧਨ ਧਨ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਲੱਖ ਲੱਖ ਵਧਾਈਆਂ ਸਾਰੇ ਜਗਤ ਨੂੰ ਵਾਹਿਗੁਰੂ’।
Image from sukhshinder shinda's instagram
ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਹਰ ਕੋਈ ਗੁਰੂ ਪੁਰਬ ਦੀਆਂ ਵਧਾਈਆਂ ਦੇ ਰਿਹਾ ਹੈ ।ਸੁਖਸ਼ਿੰਦਰ ਸ਼ਿੰਦਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਸਲਮਾਨ ਖ਼ਾਨ ਉਠਾਉਣਗੇ ਰਾਖੀ ਸਾਵੰਤ ਦੀ ਮਾਂ ਦੇ ਇਲਾਜ਼ ਦਾ ਖਰਚ, ਰਾਖੀ ਨੇ ਸਲਮਾਨ ਦਾ ਕੀਤਾ ਧੰਨਵਾਦ
Image from sukhshinder shinda's instagram
ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਕਈ ਧਾਰਮਿਕ ਗੀਤ ਵੀ ਗਾਏ ਹਨ ।ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।
Image from sukhshinder shinda's instagram
ਉਹ ਕਿਸਾਨਾਂ ਨੂੰ ਸਪੋਟ ਕਰਦੀਆਂ ਪੋਸਟਾਂ ਤੇ ਵੀਡੀਓ ਵੀ ਲਗਾਤਾਰ ਸਾਂਝੇ ਕਰਦੇ ਆ ਰਹੇ ਹਨ ।ਬੀਤੇ ਦਿਨੀਂ ਉਨ੍ਹਾਂ ਨੇ ਕਿਸਾਨਾਂ ਨੂੰ ਇੱਕ ਗੀਤ ਵੀ ਡੈਡੀਕੇਟ ਕੀਤਾ ਸੀ । ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram