‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀ ‘ਬੈਸਟ ਸਕਰੀਨ ਪਲੇਅ’ ਕੈਟਾਗਿਰੀ ਲਈ ਕਰੋ ਵੋਟ
ਲਾਕਡਾਊਨ ਕਰਕੇ ਜਿੱਥੇ ਪੂਰੀ ਦੁਨੀਆ ਥਮ ਕੇ ਰਹਿ ਗਈ ਹੈ ਉੱਥੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ’ਤੇ ਐਟਰਟੇਨਮੈਂਟ ਨਾਲ ਭਰਪੂਰ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ । ਪੀਟੀਸੀ ਨੈੱਟਵਰਕ ਛੇਤੀ ਹੀ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ । ਜਿਸ ਵਿੱਚ ਤੁਸੀਂ ਵੀ ਹਿੱਸਾ ਲੈ ਸਕਦੇ ਹੋ ਤੇ ਆਪਣੀ ਪਸੰਦ ਦੇ ਕਲਾਕਾਰ, ਫ਼ਿਲਮ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਪ੍ਰੋਡਿਊਸਰਾਂ ਨੂੰ ਵੋਟ ਕਰਕੇ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾ ਸਕਦੇ ਹੋ । ‘ਬੈਸਟ ਸਕਰੀਨ ਪਲੇਅ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਇਹਨਾਂ ਫ਼ਿਲਮਾਂ ਨੂੰ ਰੱਖਿਆ ਗਿਆ ਹੈ ਜਿਸ ਦਾ ਵੇਰਵਾ ਇਸ ਤਰ੍ਹਾਂ ਹੈ :-
ਕੈਟਾਗਿਰੀ ‘ਬੈਸਟ ਸਕਰੀਨ ਪਲੇਅ’
ਧੀਰਜ ਰਤਨ
ਸਿਕੰਦਰ-2
ਗੁਰਜੀਤ ਸਿੰਘ
ਹਾਈ ਐਂਡ ਯਾਰੀਆਂ
ਇੰਦਰਪਾਲ ਸਿੰਘ
ਡੀ.ਐੱਸ.ਪੀ. ਦੇਵ
ਜਗਦੀਪ ਸਿੱਧੂ
ਗੁੱਡੀਆਂ ਪਟੋਲੇ
ਪ੍ਰਮੀਸ਼ ਵਰਮਾ ਤੇ ਉਦੇ ਪ੍ਰਤਾਪ ਸਿੰਘ
ਦਿਲ ਦੀਆਂ ਗੱਲਾਂ
ਰੁਪਿੰਦਰ ਇੰਦਰਜੀਤ
ਸੁਰਖੀ ਬਿੰਦੀ
ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੀ ਫ਼ਿਲਮ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ https://www.ptcpunjabi.co.in/voting/ ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ ।
https://www.instagram.com/p/CA-fm-DnX79/
ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।