ਕਿਹੜੇ ਕਲਾਕਾਰਾਂ ਦੀ ਦੋਸਤੀ ਆਈ ਤੁਹਾਨੂੰ ਪਸੰਦ ਤਾਂ ਵੋਟ ਕਰੋ ‘FILMY YAAR OF THE YEAR’ ਦੇ ਲਈ

ਇੱਕ ਵਾਰ ਫਿਰ ਤੋਂ ਸੱਜੇਗੀ ਸਿਤਾਰਿਆਂ ਦੇ ਨਾਲ ਭਰੀ ਮਹਿਫ਼ਿਲ ਪੀਟੀਸੀ ਦੇ ਵਿਹੜੇ । ਜੀ ਹਾਂ ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020, ਬਿਲਕੁਲ ਵੱਖਰੇ ਅੰਦਾਜ਼ ‘ਚ ।
View this post on Instagram
Vote for your favourite : Shivjothttps://www.ptcpunjabi.co.in/voting/
ਇਸ ਵਾਰ ਇਹ ਅਵਾਰਡ ਸਮਾਰੋਹ ਹੋਣ ਜਾ ਰਿਹਾ ਹੈ ਆਨਲਾਈਨ, ਜਿਸ ਕਰਕੇ ਦਰਸ਼ਕਾਂ ਦੇ ਨਾਲ ਕਲਾਕਾਰ ਵੀ ਕਾਫੀ ਉਤਸੁਕ ਨੇ ਇਸ ਅਵਾਰਡ ਸਮਾਰੋਹ ਲਈ । ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀਆਂ ਵੱਖ ਵੱਖ ਕੈਟਾਗਿਰੀਆਂ ਦੀ ਨੌਮੀਨੇਸ਼ਨ ਖੁੱਲ ਚੁੱਕੀਆਂ ਨੇ ਤੇ ਲੋਕ ਵੱਧ ਚੜ੍ਹ ਕੇ ਆਪਣੇ ਪਸੰਦੀਦਾ ਕਲਾਕਾਰਾਂ ਲਈ ਵੋਟ ਕਰ ਰਹੇ ਨੇ । ‘FILMY YAAR OF THE YEAR’ ਕੈਟਾਗਿਰੀ ਲਈ ਹੇਠ ਦਿੱਤੀਆਂ ਜੋੜੀਆਂ ਨੂੰ ਰੱਖਿਆ ਗਿਆ ਹੈ ।
Guggu Gill & Hobby Dhaliwal
Jaddi Sardar
Guggu Gill & Yograj Singh
Lukan Michi
Jassie Gill / Ninja / Ranjit Bawa
High End Yaariyaan
Preet Baath / Deep Joshi
Mitran Nu Shaunk Hathyaran Da
Kumar Ajay, Veer Vashisht
Mitran Nu Shaunk Hathyaran Da
Sardar Sohi / Malkeet Rauni &
Ardaas Karaan
Rana Jung Bahadur
Ardaas Karaan
Yuraj Hans / Gagan Kokri &
Yaara Ve
Raghveer Boli
Yaara Ve
Iftikhar Thakur, Nasir Chinyoti & Akram Udas
Chal Mera Putt
ਤੁਸੀਂ ਆਪਣੀ ਪਸੰਦੀਦਾ ਕਲਾਕਾਰਾਂ ਦੀ ਜੋੜੀ ਨੂੰ ਵੋਟ ਇਸ ਦਿੱਤੇ ਹੋਏ ਲਿੰਕ ‘ਤੇ ਕਲਿੱਕ ਕਰ ਦੇ ਸਕਦੇ ਹੋਏ :- https://www.ptcpunjabi.co.in/voting/ । ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਸਾਡੀ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।