ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ‘ਚ ਅਪਾਰਸ਼ਕਤੀ ਖੁਰਾਣਾ ਅਤੇ ਖੁਸ਼ਬੂ ਆਪਣੀ ਐਂਕਰਿੰਗ ਨਾਲ ਲਗਾਉਣਗੇ ਰੌਣਕਾਂ

ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020 ਸ਼ੋਅ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਸ਼ੋਅ ‘ਚ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ । ਇਸ ਅਵਾਰਡ ਸਮਾਰੋਹ ਦੌਰਾਨ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੌਮੀਨੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ । ਜਲਦ ਹੀ ਇਸ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸ਼ੋਅ ਨੂੰ ਹੋਸਟ ਕਰਨ ਜਾ ਰਹੇ ਹਨ ਖੁਸ਼ਬੂ ਅਤੇ ਅਪਾਰਸ਼ਕਤੀ ਖੁਰਾਣਾ ।
Aparshakti
ਸੋ ਤੁਸੀਂ ਵੀ ਇਸ ਅਵਾਰਡ ਸਮਾਰੋਹ ‘ਚ ਆਪਣੀ ਪਸੰਦ ਦੇ ਕਲਾਕਾਰਾਂ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ । ਦੱਸ ਦਈਏ ਕਿ ਇਸ ਵਾਰ ਇਹ ਅਵਾਰਡ ਸ਼ੋਅ ਆਨਲਾਈਨ ਕਰਵਾਇਆ ਜਾ ਰਿਹਾ ਹੈ । ਇਸ ਤੋਂ ਪਹਿਲਾਂ ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਫ਼ਿਲਮ ਅਵਾਰਡ ਸਮਾਰੋਹ ਵੀ ਕਰਵਾਇਆ ਗਿਆ ਸੀ ।
ਹੋਰ ਪੜ੍ਹੋ : ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’: ‘Best Non-Resident Punjabi Vocalist’ ਕੈਟਾਗਿਰੀ ਲਈ ਕਰੋ ਵੋਟ
PTC Punjabi Music Awards 2020
ਜਿਸ ‘ਚ ਪੰਜਾਬੀ ਇੰਡਸਟਰੀ ਦੀਆਂ ਨਾਮੀ ਹਸਤੀਆਂ ਨੁੰ ਸਨਮਾਨਿਤ ਕੀਤਾ ਗਿਆ ਸੀ
PTC Punjabi Music Awards 2020
।ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰਨ ਦੇ ਲਈ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।