‘ਬੈਸਟ ਐਕਟਰ’ ਕੈਟਾਗਿਰੀ ’ਚ ਗੁਰਪ੍ਰੀਤ ਘੁੱਗੀ/ਦਿਲਜੀਤ ਦੋਸਾਂਝ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਐਕਟਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਗੁਰਪ੍ਰੀਤ ਘੁੱਗੀ/ਦਿਲਜੀਤ ਦੋਸਾਂਝ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-
BEST ACTOR
Ammy Virk (Muklawa)
Amrinder Gill (Laiye Je Yaarian)
Binnu Dhillon (Jhalle)
Dev Kharoud (Blackia)
Diljit Dosanjh (Shadaa)
Gippy Grewal (Chandigarh Amritsar Chandigarh)
Gurpreet Ghuggi (Ardaas Karaan)
Parmish Verma (Dil Diyan Gallan)
Tarsem Jassar (Rabb Da Radio 2)
ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।