‘Best Entertainer of the Year ’ ਕੈਟਾਗਿਰੀ ’ਚ 'Shadaa' ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’
Rupinder Kaler
July 3rd 2020 11:56 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘Best Entertainer of the Year ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ 'Shadaa' ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।