BEST POP VOCALIST (FEMALE) ਕੈਟਾਗਿਰੀ ਵਿੱਚ ਸੁਨੰਦਾ ਸ਼ਰਮਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
Rupinder Kaler
November 2nd 2020 03:07 PM
ਇਸ ਸਾਲ ਜਿੱਥੇ ਪੰਜਾਬੀ ਗਾਇਕਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿੱਟ ਗਾਣੇ ਦਿੱਤੇ ਉੱਥੇ ਪੰਜਾਬੀ ਗਾਇਕਾਵਾਂ ਨੇ ਵੀ ਇੱੱਕ ਤੋਂ ਬਾਅਦ ਹਿੱਟ ਗਾਣੇ ਦੇ ਕੇ ਪੰਜਾਬੀ ਇੰਡਸਟਰੀ ਵਿੱਚ ਤਹਿਲਕਾ ਮਚਾਈ ਰੱਖਿਆ । ਗਾਇਕਾ ਸੁਨੰਦਾ ਸ਼ਰਮਾ ਦੇ ਗਾਣੇ ‘ਸੈਂਡਲ’ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ । ਇਸੇ ਲਈ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦੀ BEST POP VOCALIST (FEMALE) ਕੈਟਾਗਿਰੀ ਵਿੱਚ ਇਸ ਗਾਣੇ ਨੂੰ ਸ਼ਾਮਿਲ ਕੀਤਾ ਗਿਆ ।