ਸਾਰਾ ਅਲੀ ਖ਼ਾਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ
Shaminder
December 15th 2020 03:39 PM --
Updated:
December 15th 2020 04:02 PM
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜੋ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਾਰਾ ਅਲੀ ਖ਼ਾਨ 1995 ‘ਚ ਆਈ ਫ਼ਿਲਮ ਕੁਲੀ ਨੰ: 1 ਦੇ ਇਕ ਗਾਣੇ ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ।