ਹਰ ਕੋਈ ਇਨ੍ਹਾਂ ਔਰਤਾਂ ਦੇ ਹੌਸਲੇ ਨੂੰ ਕਰ ਰਿਹਾ ਸਲਾਮ,ਸਾਰਾ ਗੁਰਪਾਲ ਨੇ ਸਾਂਝਾ ਕੀਤਾ ਵੀਡੀਓ
Shaminder
March 26th 2019 10:40 AM
ਸਾਰਾ ਗੁਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਰੈਂਪ 'ਤੇ ਸਰੀਰਕ ਤੌਰ 'ਤੇ ਅਸਮਰਥ ਔਰਤਾਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਇਹ ਔਰਤਾਂ ਹਾਲਾਂਕਿ ਕੈਟ ਵਾਕ ਤਾਂ ਨਹੀਂ ਸਨ ਕਰ ਸਕਦੀਆਂ,ਪਰ ਉਨ੍ਹਾਂ ਦੇ ਹੌਸਲੇ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਸੀ ਅਤੇ ਉਨ੍ਹਾਂ ਦਾ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਸੀ ।