ਵਿਆਹ ਦੀ 11ਵੀਂ ਵਰ੍ਹੇਗੰਢ ‘ਤੇ ਸ਼ਿਲਪਾ ਸ਼ੈੱਟੀ ਨੇ ਪਿਆਰੀ ਜਿਹੀ ਪੋਸਟ ਦੇ ਨਾਲ ਕੀਤਾ ਪਤੀ ਰਾਜ ਕੁੰਦਰਾ ਨੂੰ ਵਿਸ਼
Lajwinder kaur
November 22nd 2020 11:33 AM
ਬਾਲੀਵੁੱਡ ਦੀ ਫਿੱਟ ਤੇ ਖ਼ੂਬਸੂਰਤ ਐਕਟਰੈੱਸ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੀ ਖੁਸ਼ੀਆਂ ਫੈਨਜ਼ ਦੇ ਨਾਲ ਜ਼ਰੂਰ ਸਾਂਝੀਆਂ ਕਰਦੀ ਹੈ । ਇਸ ਵਾਰ ਉਨ੍ਹਾਂ ਨੇ ਆਪਣੇ ਵਿਆਹ ਦੀ ਵ੍ਹਰੇਗੰਢ ਮੌਕੇ ਉੱਤੇ ਖ਼ਾਸ ਪੋਸਟ ਪਾਈ ਹੈ ।