ਗਾਇਕਾ ਅਫਸਾਨਾ ਖ਼ਾਨ ਨੇ ਆਪਣੇ ਮੰਗੇਤਰ ਸਾਜ਼ ਨਾਲ ਇਸ ਤਰ੍ਹਾਂ ਮਨਾਇਆ ਆਪਣਾ ਜਨਮ ਦਿਨ

By  Rupinder Kaler June 12th 2021 02:46 PM

ਗਾਇਕਾ ਅਫਸਾਨਾ ਖ਼ਾਨ ਦਾ ਜਨਮ ਦਿਨ ਹੈ। ਜਿਸ ਨੂੰ ਲੈ ਕੇ ਉਸ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ ਤੇ ਲਗਤਾਰ ਵਧਾਈਆਂ ਦੇ ਰਹੇ ਹਨ । ਅਫਸਾਨਾ ਦੇ ਜਨਮ ਦਿਨ ਤੇ ਉਸ ਦੇ ਮੰਗੇਤਰ ਸਾਜ ਨੇ ਖਾਸ ਪਾਰਟੀ ਦਾ ਇੰਤਜ਼ਾਮ ਕੀਤਾ ਸੀ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ ।

Pic Courtesy: Instagram

ਹੋਰ ਪੜ੍ਹੋ :

ਰਣਜੀਤ ਬਾਵਾ ਲੈ ਕੇ ਆ ਰਹੇ ਹਨ ਨਵਾਂ ਗਾਣਾ ‘ਸੁੱਚਾ ਸੂਰਮਾ’

Pic Courtesy: Instagram

ਇਹਨਾਂ ਤਸਵੀਰਾਂ ਵਿੱਚ ਅਫਸਾਨਾ ਖਾਨ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਅਫਸਾਨਾ ਨੇ ਲਿਖਿਆ ਹੈ ਕਿ –Hello guys happy birthday to me ? Thanks my love @saajzofficial nd my family’s ?❤ ਤੇਰੀ ਹਰ ਗੱਲ ਚ ਮੇਰਾ ਜ਼ਿਕਰ ਹੋਵੇ,ਐਨੀ ਮੇਰੇ ਚ ਗੱਲ ਬਾਤ ਕਿੱਥੇ ਮੈਂ ਤੇਰੇ ਤੋਂ ਤੈਨੂੰ ਜਿੱਤ ਲਵਾਂ,ਪਰ.. ਮੇਰੀ ਐਨੀ ਔਕਾਤ ਕਿੱਥੇ? ❤’ ।

Pic Courtesy: Instagram

ਇਹਨਾਂ ਤਸਵੀਰਾਂ ਦੇ ਵਿੱਚ ਅਫਸਾਨਾ ਆਪਣੇ ਪਰਿਵਾਰ ਦੇ ਨਾਲ ਆਪਣਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਫੈਨਜ਼ ਵਲੋਂ ਵੀ ਅਫਸਾਨਾ ਨੂੰ ਬਹੁਤ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ। ਅਫਸਾਨਾ ਨੂੰ ਨੇਹਾ ਕੱਕੜ ਨੇ ਵੀ ਜਨਮ ਦਿਨ ਦੀ ਵਧਾਈ ਦਿੱਤੀ ਹੈ।

 

View this post on Instagram

 

A post shared by Afsana Khan ?? (@itsafsanakhan)

Related Post