ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਗੀਤਾ ਜ਼ੈਲਦਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਗਾਇਕ ਗੀਤਾ ਜ਼ੈਲਦਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ । ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ।
ਹੋਰ ਵੇਖੋ:ਗੀਤਾ ਜ਼ੈਲਦਾਰ ਦੇ ਗੀਤ ਤੇ ਦੇਸੀ ਅੰਦਾਜ਼ ‘ਚ ਇਨ੍ਹਾਂ ਔਰਤਾਂ ਨੇ ਬੰਨਿਆਂ ਰੰਗ,ਵੀਡੀਓ ਲੋਕਾਂ ਨੂੰ ਆ ਰਿਹਾ ਪਸੰਦ
sri harmandir sahib
ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਸਿੱਖ ਕੌਮ ਦੇ ਬੱਚੇ ਹਾਂ । ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਬਹੁਤ ਹੀ ਖ਼ੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਪਹੁੰਚ ਕੇ ਗੁਰੂ ਘਰ ਪਹੁੰਚ ਕੇ ਹਾਜ਼ਰੀ ਲਗਵਾਈ ।
https://www.instagram.com/p/B10UJh9HX-i/
ਗੀਤਾ ਜ਼ੈਲਦਾਰ ਨੇ ਵੀ ਗੁਰੂ ਘਰ ‘ਚ ਪਹੁੰਚ ਕੇ ਹਾਜ਼ਰੀ ਲਵਾਈ ਅਤੇ ਗੁਰੂ ਘਰ ਦਾ ਆਸ਼ੀਰਵਾਦ ਹਾਸਿਲ ਕੀਤਾ ।
https://www.instagram.com/p/B10QXETniDI/
ਗੀਤਾ ਜ਼ੈਲਦਾਰ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।