ਤਸਵੀਰ 'ਚ ਨਜ਼ਰ ਆ ਰਹੀ ਇਸ ਕਿਊਟ ਬੱਚੀ ਨੇ ਸੂਫ਼ੀ ਸੰਗੀਤ 'ਚ ਕਮਾਇਆ ਵੱਡਾ ਨਾਂਅ,ਬਾਲੀਵੁੱਡ ਨੂੰ ਵੀ ਦਿੱਤੇ ਹਨ ਕਈ ਹਿੱਟ ਗੀਤ
Shaminder
September 25th 2019 05:06 PM
ਅੱਜਕੱਲ੍ਹ ਸੈਲੇਬ੍ਰੇਟੀਜ਼ ਵੱਲੋਂ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰਨ ਦਾ ਟਰੈਂਡ ਚੱਲ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਆਪਣੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੇ ਹਨ । ਜਿੱਥੇ ਸਰਗੁਣ ਮਹਿਤਾ ਨੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ ।ਉੱਥੇ ਹੀ ਪਿਛਲੇ ਦਿਨੀਂ ਰਣਜੀਤ ਬਾਵਾ ਨੇ ਪਿਛਲੇ ਦਿਨੀਂ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਸੀ ਤੇ ਹੁਣ ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਬਚਪਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ 'ਚ ਉਹ ਬਹੁਤ ਹੀ ਕਿਊਟ ਨਜ਼ਰ ਆ ਰਹੇ ਨੇ ।