ਗਾਇਕਾ ਜੈਸਮੀਨ ਜੱਸੀ ਨੇ ਆਪਣੇ ਪੁੱਤਰ ਦੇ ਜਨਮਦਿਨ ਮੌਕੇ ‘ਤੇ ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

By  Lajwinder kaur January 4th 2023 04:50 PM -- Updated: January 4th 2023 04:53 PM

Jasmine Jassi  news: ਦੀਪ ਢਿੱਲੋਂ ਤੇ ਜੈਸਮੀਨ ਜੱਸੀ ਜਿਨ੍ਹਾਂ ਨੇ ਸਾਲ 2021 ਵਿੱਚ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਸੀ। ਜੀ ਹਾਂ ਇਸ ਜੋੜੇ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ , ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪਿਛਲੇ ਸਾਲ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਸੀ। ਅੱਜ ਉਨ੍ਹਾਂ ਦੇ ਪੁੱਤਰ ਦਾ ਜਨਮ ਦਿਨ ਹੈ, ਜਿਸ ਕਰਕੇ ਗਾਇਕਾ ਜੈਸਮੀਨ ਜੱਸੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪੁੱਤਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਕਿਊਟ ਜਿਹੀ ਪਰਿਵਾਰਕ ਤਸਵੀਰ

inside image of deep dhillon's son birthday

ਜੈਸਮੀਨ ਜੱਸੀ ਨੇ ਆਪਣੇ ਇੰਸਟ੍ਰਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦੇ ਨਾਲ ਕੁਝ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਹੈਪੀ ਬਰਥਡੇਅ ਮੇਰੇ ਪਿਆਰ....ਦੁਨੀਆ ਵਿੱਚ ਇਸ ਤੋਂ ਵਧੀਆ ਹੋਰ ਕੋਈ ਅਹਿਸਾਸ ਨਹੀਂ ਹੈ ਕਿ ਆਪਣੇ precious baby ਨੂੰ ਬਾਹਾਂ ਵਿੱਚ ਲੈਣਾ....Here’s to a fantastic year ahead!???’। ਇਸ ਪੋਸਟ ਉੱਤੇ ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਬੱਚੇ  ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਦੱਸ ਦਈਏ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੇ ਆਪਣੇ ਪੁੱਤਰ ਦਾ ਨਾਮ ਨਿਵਾਜ਼ ਸਿੰਘ ਢਿੱਲੋਂ ਰੱਖਿਆ ਹੈ।

singer jaismeen jassi and deep dhillon

ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੀ ਤਾਂ ਦੋਵਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ‘ਤੇਰੀ ਬੇਬੇ ਲਿਬੜੀ ਤਿਬੜੀ’, ‘ਤੇਰੀ ਬੇਬੇ ਲਿਬੜੀ ਤਿਬੜੀ-2’ ‘ਰੇਡਰ’ ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

Deep Dhillon Image Source: Instagram

 

View this post on Instagram

 

A post shared by jaismeen jassi (@jaismeenj)

 

 

View this post on Instagram

 

A post shared by jaismeen jassi (@jaismeenj)

Related Post