ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਗਾਇਕ ਨਿੰਜਾ ਆਪਣੇ ਨਵੇਂ ਘਰ ਦਾ ਕੀਤਾ ਮਹੂਰਤ
ਆਪਣੇ ਗੀਤਾਂ ਨਾਲ ਹਰ ਇੱਕ ਨੂੰ ਝੂਮਣ ਲਾਉਣ ਵਾਲੇ ਗਾਇਕ ਨਿੰਜਾ ਨੇ ਨਵੇਂ ਘਰ ਦਾ ਮੂਹਰਤ ਕੀਤਾ ਹੈ । ਜਿਸ ਦੀਆਂ ਤਸਵੀਰਾਂ ਨਿੰਜਾ ਤੇ ਪੰਜਾਬੀ ਇੰਡਸਟਰੀ ਨੇ ਸਿਤਾਰਿਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸ਼ੇਅਰ ਕੀਤੀਆਂ ਹਨ । ਨਵੇਂ ਘਰ ਵਿੱਚ ਪਰਵੇਸ਼ ਕਰਨ ਤੋਂ ਪਹਿਲਾਂ ਨਿੰਜਾ ਨੇ ਘਰ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਕਰਵਾਇਆ ।
ਹੋਰ ਪੜ੍ਹੋ :
ਅਦਾਕਾਰਾ ਮੈਂਡੀ ਤੱਖਰ ਦੀ ਫ਼ਿਲਮ ‘ਕਿੱਕਲੀ’ ਦੀ ਸ਼ੂਟਿੰਗ ਦਾ ਪਹਿਲਾ ਸ਼ੈਡਿਊਲ ਖਤਮ
ਗੁਰਲੇਜ ਅਖਤਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਪੋਸਟ
ਜਿਸ ਦੀਆਂ ਤਸਵੀਰਾਂ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਇਸ ਸਭ ਦੇ ਚੱਲਦੇ ਲਖਵਿੰਦਰ ਵਡਾਲੀ ਨੇ ਵੀ ਇੱਕ ਵੀਡੀਓ ਸ਼ੇਅਰ ਕਰਕੇ ਨਿੰਜਾ ਨੂੰ ਉਹਨਾਂ ਦੇ ਨਵੇਂ ਘਰ ਦੀ ਮੁਬਾਰਕਬਾਦ ਦਿੱਤੀ ਹੈ ।
ਇਸੇ ਤਰ੍ਹਾਂ ਹੋਰ ਵੀ ਕਈ ਸਿਤਾਰਿਆਂ ਨੇ ਨਿੰਜਾ ਦੇ ਨਵੇਂ ਘਰ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਹੈ । ਉਧਰ ਨਿੰਜਾ ਦੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰਕੇ ਨਿੰਜਾ ਨੂੰ ਉਹਨਾਂ ਦੇ ਨਵੇਂ ਘਰ ਦੀ ਮੁਬਾਰਕਬਾਦ ਦੇ ਰਹੇ ਹਨ । ਇਹਨਾਂ ਤਸਵੀਰਾਂ ਨੂੰ ਲਗਾਤਾਰ ਲਾਈਕ ਤੇ ਸ਼ੇਅਰ ਕੀਤਾ ਜਾ ਰਿਹਾ ਹੈ ।
View this post on Instagram
View this post on Instagram