ਗਾਇਕ ਨਿੰਜਾ ਨੇ ਨਵੀਂ ਜੀਪ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

By  Shaminder May 15th 2021 11:36 AM
ਗਾਇਕ ਨਿੰਜਾ ਨੇ ਨਵੀਂ ਜੀਪ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਗਾਇਕ ਨਿੰਜਾ ਨੇ ਨਵੀਂ ਜੀਪ ਲਈ ਹੈ । ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਨਿੰਜਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਸ ਦੇ ਮਾਪੇ ਪੂਜਾ ਕਰਦੇ ਹੋਏ ਨਜ਼ਰ ਆ ਰਹੇ ਹਨ । ਆਪਣੀ ਨਵੀਂ ਜੀਪ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਪ੍ਰਮਾਤਮਾ ਦਾ ਵੀ ਸ਼ੁਕਰਾਨਾ ਕੀਤਾ ਹੈ ।

Ninja Image From Ninja's instagram

ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੇ ਜੱਦੀ ਘਰ ਦਾ ਵੀਡੀਓ ਕੀਤਾ ਸਾਂਝਾ 

ninja Image From Ninja's instagram

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਲਿਖਿਆ ਕਿ ‘ਏਨੇ ਜੋਗਾ  ਸਿਰਫ਼ ਆਪਣੇ ਮਾਂ ਬਾਪ ਦੇ ਆਸ਼ੀਰਵਾਦ ਕਰ ਕੇ ਅਤੇ ਤੁਹਾਡੇ ਪਿਆਰ ਕਰਕੇ ਹੋਇਆਂ, ਸ਼ੁਕਰ ਆ ਤੇਰਾ ਪ੍ਰਮਾਤਮਾ’।

 

View this post on Instagram

 

A post shared by NINJA (@its_ninja)

ਨਿੰਜਾ ਵੱਲੋਂ ਸਾਂਝੀਆਂ ਕੀਤੀਆਂ ਗਈਆ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਨਿੰਜਾ ਨੂੰ ਇਸ ਨਵੀਂ ਜੀਪ ਦੇ ਲਈ ਵਧਾਈ ਦੇ ਰਿਹਾ ਹੈ ।

Ninja with parents Image From Ninja's instagram

ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

 

View this post on Instagram

 

A post shared by NINJA (@its_ninja)

Related Post