ਗਾਇਕ ਸ਼ੀਰਾ ਜਸਵੀਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਕਿਹਾ ਦੁਆਵਾਂ ਦੇਵੋ ਸਾਡੀ ਧੀ ਰਾਣੀ ਨੂੰ
Lajwinder kaur
July 5th 2021 10:33 AM --
Updated:
July 5th 2021 11:08 AM
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਸ਼ੀਰਾ ਜਸਵੀਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਧੀ ਰਾਣੀ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।